ਪੰਜਾਬ ਦੀ ਰਾਜਨੀਤੀ

ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਨੌਜਵਾਨਾਂ ਲਈ ਚੋਣ ਮਨੋਰਥ ਪੱਤਰ ਬਾਰੇ ਪ੍ਰੈਸ ਕਾਨਫਰੰਸ (ਪੂਰੀ ਵੀਡੀਓ)

By ਸਿੱਖ ਸਿਆਸਤ ਬਿਊਰੋ

June 27, 2016

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਕੰਵਰ ਸੰਧੂ ਅਤੇ ਆਸ਼ੀਸ਼ ਖੇਤਾਨ ਨੇ ਪੰਜਾਬ ਦੇ ਨੌਜਵਾਨਾਂ ਲਈ ਚੋਣ ਮਨੋਰਥ ਪੱਤਰ 2017 ਬਾਰੇ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਖੇ ਕਰਦੇ ਹੋਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: