ਸਿਆਸੀ ਖਬਰਾਂ

‘ਆਪ’ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਅੰਮ੍ਰਿਤਸਰ ਕੇਂਦਰੀ ਤੋਂ ਪ੍ਰੋ. ਦਰਬਾਰੀ ਲਾਲ ਦੀ ਟਿਕਟ ਕੀਤੀ ਰੱਦ

January 11, 2017 | By

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੀਡੀਆ ਵਿੰਗ ਵਲੋਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਗਿਆ ਕਿ ਦਰਬਾਰੀ ਲਾਲ ਜੋ ਕਿ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਕੇਂਦਰੀ ਤੋਂ ਉਮੀਦਵਾਰ ਸਨ ਦੀ ਟਿਕਟ ਉਨ੍ਹਾਂ ਉਪਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਰੱਦ ਕੀਤੀ ਗਈ ਹੈ। ਪਾਰਟੀ ਉਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਆਪਣੀ ਸਥਿਤੀ ਸਪਸ਼ਟ ਕਰਨ ਲਈ ਬੁਲਾ ਰਹੀ ਸੀ ਪਰੰਤੂ ਉਹ ਪਾਰਟੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਹਾਜ਼ਰ ਨਹੀਂ ਹੋਏ। ਇਸ ਪਿਛੋਂ ਪਾਰਟੀ ਨੇ ਉਨ੍ਹਾਂ ਦੀ ਟਿਕਟ ਰੱਦ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਨਵੇਂ ਉਮੀਦਵਾਰ ਦਾ ਐਲਾਨ ਛੇਤੀ ਹੀ ਕਰੇਗੀ।

ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

AAP Cancels Candidature of Prof. Darbari Lal Of Amritsar Central On Corruption Charges …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,