ਖਾਸ ਖਬਰਾਂ » ਚੋਣਵੀਆਂ ਲਿਖਤਾਂ » ਲੇਖ » ਵਿਦੇਸ਼ » ਸਿੱਖ ਖਬਰਾਂ

ਕਾਲੀ ਸੂਚੀ: ਭਾਰਤ ਨਹੀਂ ਛੱਡੇਗਾ ਵਿਦੇਸ਼ੀ ਸਿੱਖਾਂ ਦੇ ਰਾਜਨੀਤਕ ਸਰਗਰਮੀ ਨੂੰ ਕਾਬੂ ਕਰਨ ਦਾ ਹਥਿਆਰ

August 20, 2016 | By

ਚੰਡੀਗੜ੍ਹ: ਭਾਰਤ ਸਰਕਾਰ ਦੀ ਬਦਨਾਮ ‘ਕਾਲੀ ਸੂਚੀ’ ਹਾਲੇ ਵੀ ਜਾਰੀ ਹੈ, ਹਾਲਾਂ ਕਿ ਸਰਕਾਰ ਪੱਖੀ ਕਈ ਸਿੱਖ ਸਿਆਸਤਦਾਨਾਂ ਨੇ ਬਹੁਤ ਵਾਰ ਦਾਅਵਾ ਕੀਤਾ ਕਿ ਉਨ੍ਹਾਂ ਨੇ ‘ਕਾਲੀ ਸੂਚੀ’ ਖਤਮ ਕਰਵਾ ਦਿੱਤੀ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਅਖੌਤੀ ਕਾਲੀ ਸੂਚੀ ਵਿਚੋਂ ਕਾਫੀ ਨਾਂ ਹਟਾ ਦਿੱਤੇ ਹਨ। ‘ਦਾ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਪਿਛਲੇ ਕੁਝ ਸਾਲਾਂ ਵਿਚ ਸਰਕਾਰ ਨੇ ਕਾਲੀ ਸੂਚੀ ਵਿਚੋਂ 225 ਨਾਂ ਹਟਾ ਦਿੱਤੇ ਹਨ।

Black List

ਰਿਪੋਰਟ ਮੁਤਾਬਕ 73 ਨਾਂ ਹਾਲੇ ਵੀ “ਕਾਲੀ ਸੂਚੀ” ਵਿਚ ਹਨ।

ਇਸ ਖ਼ਬਰ ਨੂੰ ਵਿਸਥਾਰ ਪੂਰਵਕ ਅੰਗ੍ਰੇਜ਼ੀ ਵਿਚ ਪੜ੍ਹਨ ਲਈ: http://bit.ly/2b8a6dV .

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,