Site icon Sikh Siyasat News

ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਆਦ ਚ 29 ਫਰਵਰੀ ਤੱਕ ਵਾਧਾ

 ਚੰਡੀਗੜ੍ਹ –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਮਿਆਦ ਚ 29 ਫਰਵਰੀ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ।

ਸਰੋਤਾਂ ਰਾਹੀ ਸਿੱਖ ਸਿਆਸਤ ਨੂੰ ਮਿਲੀ ਜਾਣਕਾਰੀ ਮੁਤਾਬਿਕ ਵੋਟਾਂ ਬਣਾਉਣ ਦੀ ਮਿਤੀ 29 ਫਰਵਰੀ 2024 ਤੱਕ ਅੱਗੇ ਪਾ ਦਿੱਤੀ ਗਈ ਹੈ। ਇਸ ਸਬੰਧ ਵਿਚ ਗੁਰਦੁਆਰਾ ਚੋਣ ਕਮਿਸ਼ਨ ਦੁਆਰਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version