Uncategorized

ਦਾਖਾ ਹਲਕੇ ਤੋਂ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ (ਆਪ) ਜੇਤੂ

March 11, 2017 | By

ਦਾਖਾ: ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਨਪ੍ਰੀਤ ਇਆਲੀ ਨੂੰ ਦਾਖਾ ਹਲਕੇ ਤੋਂ ਹਰਾ ਦਿੱਤਾ ਹੈ।

ਇਸ ਖ਼ਬਰ ਨੂੰ ਵਿਸਥਾਰ ਨਾਲ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

ਪੰਜਾਬ ਚੋਣਾਂ 2017 ਦੇ ਨਤੀਜੇ: ਹਲਕਾਵਾਰ ਜੇਤੂ ਤੇ ਹਾਰਨ ਵਾਲੇ ਉਮੀਦਵਾਰਾਂ ਦੀ ਸੂਚੀ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,