August 19, 2021 | By ਸਿੱਖ ਸਿਆਸਤ ਬਿਊਰੋ
ਪੰਜਾਬ ਦੇ ਪਾਣੀਆਂ ਦੀ ਸਮੱਸਿਆ ਦੇ ਤਿੰਨ ਅਹਿਮ ਪੱਖ ਹਨ – ਪੰਜਾਬ ਦੇ ਜ਼ਮੀਨੀ ਪਾਣੀ ਦਾ ਪੱਧਰ ਹੇਠਾਂ ਡਿੱਗਣਾ, ਪਾਣੀ ਦਾ ਪਰਦੂਸ਼ਣ ਅਤੇ ਦਰਿਆਈ ਪਾਣੀਆਂ ਦੀ ਲੁੱਟ। ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵੱਲੋਂ ਕੀਤੀ ਜਾ ਰਹੀ ਜਲ ਚੇਤਨਾ ਯਾਤਰਾ ਦੌਰਾਨ ਸਾਬਕਾ ਆਈ.ਏ.ਐਸ. ਸ. ਗੁਰਤੇਜ ਸਿੰਘ ਹੋਰਾਂ ਨਾਲ ਪੰਜਾਬ ਦੀ ਦਰਿਆਈ ਪਾਣੀਆਂ ਦੀ ਇੰਡੀਆ ਵੱਲੋਂ ਕੀਤੀ ਗਈ ਲੁੱਟ ਬਾਰੇ ਖਾਸ ਗੱਲਬਾਤ ਕੀਤੀ ਗਈ।
ਇੱਥੇ ਅਸੀਂ ਉਹ ਪੂਰੀ ਗੱਲਬਾਤ ਸਾਂਝੀ ਕਰ ਰਹੇ ਹਾਂ।
Related Topics: farmer, Gurtej Singh (Former IAS), Paramjeet Singh Gazi, Punjab Water, Save Water Save Punjab