ਰੇਲਾਂ ਰੋਕਦੇ ਸਿੱਖ ਜੱਥੇਬੰਦੀਆਂ ਦੇ ਮੈਂਬਰ

ਸਿੱਖ ਖਬਰਾਂ

ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਪੰਜਾਬ ‘ਚ ਰੇਲਾਂ ਰੋਕੀਆਂ ਗਈਆਂ (ਵੇਖੋ ਤਸਵੀਰਾਂ ਦੀ ਜ਼ੁਬਾਨੀ)

By ਸਿੱਖ ਸਿਆਸਤ ਬਿਊਰੋ

May 31, 2015

 

ਜਲੰਧਰ, ਲੁਧਿਆਣਾ(31 ਮਈ, 2015): ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਪੰਾਜਬ ਵਿੱਚ ਦੋ ਵੱਖ-ਵੱਖ ਥਾਵਾਂ ‘ਤੇ ਰੇਲਵੇ ਲਾਈਨਾਂ ਰੋਕੀਆਂ ਗਈਆਂ।

ਸਿੱਖ ਜੱਥੇਬੰਦੀਆਂ ਵੱਲੋਂ ਰੇਲਾਂ ਰੋਕਣ ਦਾ ਮਨ੍ਰੋਥ ਸਜ਼ਾ ਪੂਰੀ ਕਰ ਚੁੱਕੇ ਜੇਲੀਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਹਮਾਇਤ ਕਰਨਾ ਸੀ।

ਰੇਲ ਰੋਕੋ ਰੋਸ ਮੁਜ਼ਾਹਰੇ ਨੂੰ ਦਰਸਾਉਦੀਆਂ ਤਸਵੀਰਾਂ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: