ਵੀਡੀਓ

ਕੇਂਦਰ-ਰਾਜ ਸੰਬੰਧ, ਫੈਡਰਲਇਜ਼ਮ ਅਤੇ ਧਰਮ ਯੁੱਧ ਮੋਰਚਾ

By ਸਿੱਖ ਸਿਆਸਤ ਬਿਊਰੋ

August 25, 2019

ਦਿੱਲੀ ਦੇ ਸਿੱਖ ਨੌਜਵਾਨਾਂ ਵੱਲੋਂ 4 ਅਗਸਤ 2019 ਨੂੰ ਦਿੱਲੀ ਦੇ ਮੁਖਰਜੀ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ ‘ਧਰਮ ਯੁੱਧ ਮੋਰਚੇ’ ਬਾਰੇ ਇਕ ਖਾਸ ਸੱਥ-ਚਰਚਾ ਕਰਵਾਈ ਗਈ। ਇਸ ਚਰਚਾ ਦੌਰਾਨ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਨੇ ਕੇਂਦਰ-ਰਾਜ ਸੰਬੰਧਾਂ ਅਤੇ ਭਾਰਤੀ ਉਪਮਹਾਂਦੀਪ ਵਿਚ ਸੰਘਵਾਦ (ਫੈਡਰਲਇਜ਼ਮ) ਦੇ ਨੁਕਤੇ ਤੋਂ ਧਰਮ ਯੱਧ ਮੋਰਚੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: