ਸਿੱਖ ਖਬਰਾਂ

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ 42 ਦਿਨਾਂ ਦੀ ਛੁੱਟੀ ‘ਤੇ ਅੰਮ੍ਰਿਤਸਰ ਸਥਿਤ ਆਪਣੇ ਘਰ ਪੁੱਜੇ

September 23, 2017 | By

ਅੰਮ੍ਰਿਤਸਰ: ਸਿਆਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਕੱਲ੍ਹ (22 ਸਤੰਬਰ) ਨੂੰ 42 ਦਿਨ ਦੀ ਪੈਰੋਲ (ਛੁੱਟੀ) ‘ਤੇ ਅੰਮ੍ਰਿਤਸਰ ਆਪਣੇ ਘਰ ਆਏ। ਜ਼ਿਕਰਯੋਗ ਹੈ ਕਿ ਪ੍ਰੋਫੈਸਰ ਭੁੱਲਰ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ

ਸਬੰਧਤ ਖ਼ਬਰ:

ਲਾਪਤਾ ਕਰ ਦੇਣ ਤੋਂ 25 ਸਾਲ ਬਾਅਦ ਬਠਿੰਡਾ ਅਦਾਲਤ ਨੇ ਪ੍ਰੋ. ਭੁੱਲਰ ਦੇ ਪਿਤਾ ਨੂੰ ਮ੍ਰਿਤਕ ਐਲਾਨਿਆ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,