ਵੀਡੀਓ » ਸਿਆਸੀ ਖਬਰਾਂ

ਪੰਜਾਬ ਚੋਣਾਂ 2017: ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਵਲੋਂ ਵਿਸ਼ਲੇਸ਼ਣ (ਵਿਸ਼ੇਸ਼ ਗੱਲਬਾਤ)

February 22, 2017 | By

ਚੰਡੀਗੜ੍ਹ: ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵਲੋਂ ਸਿੱਖ ਲੇਖਕ ਅਤੇ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਨਾਲ ਪੰਜਾਬ ‘ਚ ਹਾਲ ਹੀ ਵਿਚ ਹੋਈਆਂ ਚੋਣਾਂ ਦੇ ਸਬੰਧ ‘ਚ ਗੱਲਬਾਤ ਕੀਤੀ ਗਈ।

4 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ 11 ਮਾਰਚ, 2017 ਨੂੰ ਹੋਣੀ ਹੈ।

ਸਿਆਸੀ ਮਾਹਰਾਂ ਮੁਤਾਬਕ ਇਸ ਵਾਰ ਦੀਆਂ ਚੋਣਾਂ ਆਪਣੇ ਆਪ ਵਿਚ ਬਹੁਤ ਵੱਖਰੇ ਕਿਸਮ ਦੀਆਂ ਹਨ। ਪੇਸ਼ ਹੈ ਗੱਲਬਾਤ ਦੀ ਪੂਰੀ ਰਿਕਾਰਡਿੰਗ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,