ਸਿੱਖ ਖਬਰਾਂ

ਸ਼੍ਰੋਮਣੀ ਕਮੇਟੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ‘ਵਾਤਾਵਰਣ ਦਿਵਸ’ ਦੇ ਰੂਪ ‘ਚ ਮਨਾਏਗੀ

March 21, 2017 | By

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ‘ਵਾਤਾਵਰਣ ਦਿਵਸ’ ਦੇ ਰੂਪ ‘ਚ ਮਨਾਉਣ ਦਾ ਐਲਾਨ ਕੀਤਾ ਹੈ।

sgpc poster vatavaran divas 02

ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ, “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ 13 ਚੇਤ (26 ਮਾਰਚ) ਨਾਨਕਸ਼ਾਹੀ ਸੰਮਤ 548 ਨੂੰ ਵੱਡੇ ਪੱਧਰ ‘ਤੇ ‘ਵਾਤਾਵਰਣ ਦਿਵਸ’ ਦੇ ਰੂਪ ਵਿਚ ਮਨਾਏਗੀ। ਸਾਨੂੰ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਇਸ ਦਿਨ ਪੌਦੇ ਲਾ ਕੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸੰਭਾਲ ਕਰਨੀ ਚਾਹੀਦੀ ਹੈ।”

ਇਸ ਖ਼ਬਰ ਨੂੰ ਵਿਸਥਾਰ ਨਾਲ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

SGPC to observe Gurgaddi Gurpurab of Guru Har Rai ji as Environment Day …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,