Site icon Sikh Siyasat News

1984 ਅਤੇ 2020 ਦਾ ਦਿੱਲੀ ਕਤਲੇਆਮ – ਸਮਾਨਤਾ ਤੇ ਫਰਕ: ਭਾਈ ਅਜਮੇਰ ਸਿੰਘ

ਲੰਘੇ ਫਰਵਰੀ ਮਹੀਨੇ ਦੇ ਚੌਥੇ ਹਫਤੇ ਦੌਰਾਨ ਦਿੱਲੀ ਵਿੱਚ ਵਿਆਪਕ ਪੱਧਰ ਉੱਤੇ ਹਿੰਸਾ ਹੋਈ ਜਿਸ ਵਿੱਚ ਮੁਸਲਮਾਨਾਂ ਦਾ ਕਤਲੇਆਮ ਆਉਣ ਦੀਆਂ ਖਬਰਾਂ ਨਸ਼ਰ ਹੋਈਆਂ ਹਨ।

ਇਸ ਹਿੰਸਾ ਦੀ ਤੁਲਨਾ 1984 ਦੀ ਸਿੱਖ ਨਸਲਕੁਸ਼ੀ ਦੌਰਾਨ ਦਿੱਲੀ ਵਿੱਚ ਵਾਪਰੇ ਸਿੱਖਾਂ ਦੇ ਕਤਲੇਆਮ ਨਾਲ ਕੀਤੀ ਜਾ ਰਹੀ ਹੈ।

ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਚਿੰਤਕ ਭਾਈ ਅਜਮੇਰ ਸਿੰਘ ਵੱਲੋਂ ਇਨ੍ਹਾਂ ਦੋ ਘਟਨਾਵਾਂ ਵਿਚਲੀ ਸਮਾਨਤਾ ਅਤੇ ਫਰਕ ਬਾਰੇ ਆਪਣਾ ਵਿਸ਼ਲੇਸ਼ਣ ਅਤੇ ਵਿਚਾਰ ਸਾਂਝੇ ਕੀਤੇ ਗਏ ਹਨ ਜੋ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿੱਤ ਇੱਥੇ ਮੁੜ ਸਾਂਝੇ ਕੀਤੇ ਜਾ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version