ਵੀਡੀਓ

ਸੰਘਰਸ਼ ਦਾ ਅਕਸ ਤੁਹਮਤਾਂ ਨਾਲ ਧੁੰਦਲਾ ਨਹੀਂ ਹੋਣਾ: ਭਾਈ ਮਨਧੀਰ ਸਿੰਘ ਦੀ ਡੱਲੇਵਾਲ ਵਿਖੇ ਤਕਰੀਰ

September 20, 2021 | By

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸਾਲਾਨ ਸ਼ਹੀਦੀ ਸਮਾਗਮ 14 ਸਤੰਬਰ 2021 ਨੂੰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਥ ਸੇਵਕ ਜਥਾ ਦੁਆਬਾ ਦੇ ਪੰਥ ਸੇਵਕ ਭਾਈ ਮਨਧੀਰ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਸਰੋਤਿਆਂ ਅਤੇ ਦਰਸ਼ਕਾਂ ਲਈ ਇੱਥੇ ਸਾਂਝੇ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: