Tag Archive "damdmi-taksal"

ਚੰਡੀਗੜ੍ਹ ਪ੍ਰਤੀ ਪੰਜਾਬ ਵਿਰੋਧੀ ਕੇਦਰੀ ਨੋਟੀਫਿਕੇਸ਼ਨ ਤੁਰਤ ਵਾਪਸ ਲਿਆ ਜਾਵੇ: ਦਮਦਮੀ ਟਕਸਾਲ

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਖਤਮ ਕਰਨ ਪ੍ਰਤੀ ਕੇਂਦਰ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਨੂੰ ਪੰਜਾਬ ...

ਹਰਿਆਣੇ ਦਾ ਮੁਖ ਮੰਤਰੀ ਸਿਖ ਕੌਮ ਤੋਂ ਮੁਆਫੀ ਮੰਗੇ : ਦਮਦਮੀ ਟਕਸਾਲ (ਮਹਿਤਾ)

ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਅੱਜ ਜਾਰੀ ਕੀਤੇ ਇਕ ਬਿਆਨ ਵਿੱਚ ਕਿਹਾ ਕਿ ਕਾਂਗਰਸ ਹੋਵੇ ਜਾਂ ਭਾਜਪਾ, ਇਹਨਾਂ ਦੀ ਸਿਖਾਂ ਪ੍ਰਤੀ ਪਹੁੰਚ 'ਚ ਕੋਈ ਫਰਕ ਨਜਰ ਨਹੀਂ ਆ ਰਿਹਾ।

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ‘ਤੇ ਭਾਰਤ ਬੰਦੀ ਸਿੰਘਾਂ ਨੂੰ ਰਿਹਾਅ ਕਰੇ: ਦਮਦਮੀ ਟਕਸਾਲ

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ ਭਾਰਤ ਦੇ ...

ਦਰਬਾਰ ਸਾਹਿਬ ਵਿਖੇ ਜੂਨ 1984 ਦੇ ਭਾਰਤੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ

ਅੰਮ੍ਰਿਤਸਰ: ਭਾਰਤੀ ਫੌਜ ਵਲੋਂ ਜੂਨ 1984 ਵਿਚ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ 890 ਦੇ ਕਰੀਬ ਸਿੱਖਾਂ ਦੀਆਂ ਤਸਵੀਰਾਂ ਦਰਬਾਰ ਸਾਹਿਬ ...

ਜੋਧਪੁਰ ਨਜਰਬੰਦੀਆਂ ਦੇ ਕੇਸ ਨੂੰ ਚੁਨੌਤੀ ਕੇਂਦਰ ਦਾ ਸਿਖ ਕੌਮ ਨਾਲ ਇਕ ਹੋਰ ਵਿਤਕਰੇ ਦਾ ਸਬੂਤ: ਬਾਬਾ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਜੋਧਪੁਰ ਨਜਰਬੰਦੀਆਂ ਨੂੰ ਮੁਆਵਜ਼ਾ ਦੇਣ ਸੰਬੰਧੀ ਜਿਤੇ ਕੇਸ ਨੂੰ ਕੇਂਦਰ ਸਰਕਾਰ ਵੱਲੋਂ ਹਾਈਕੋਰਟ ‘ਚ ਚੁਨੌਤੀ ...

ਬਰਗਾੜੀ ਮੋਰਚੇ ‘ਤੇ ਪਹੁੰਚੇ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ

ਕੋਟਕਪੂਰਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਵਿਚ ਸ਼ਹੀਦ ਹੋਏ ਸਿੰਘਾਂ ਦੇ ਕਾਤਲਾਂ ਨੂੰ ਸਜ਼ਾਵਾਂ ਦੀ ਮੰਗ ਕਰਦਿਆਂ ਬਰਗਾੜੀ ਵਿਖੇ ...

ਦਮਦਮੀ ਟਕਸਾਲ ਮਹਿਤਾ ਚੌਂਕ ਵਿਖੇ ਜੂਨ ’84 ਘੱਲੂਘਾਰੇ ਸਬੰਧੀ ਸਮਾਗਮ ਮਨਾਏ ਗਏ

ਮਹਿਤਾ ਚੌਂਕ: ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ, ਵਿਖੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ...

ਦਿੱਲੀ ਕਮੇਟੀ ਨੇ ਟਕਸਾਲ ਮਾਮਲੇ ’ਚ ਕੈਪਟਨ ਨੂੰ ਦਿੱਤੀ ਚੇਤਾਵਨੀ

ਨਵੀਂ ਦਿੱਲੀ: ਸਿੱਖ ਪ੍ਰਚਾਰਕਾਂ ਦਰਮਿਆਨ ਚਲ ਰਹੇ ਟਕਰਾਅ ਵਿਚ ਦਮਦਮੀ ਟਕਸਾਲ (ਮਹਿਤਾ) ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੀ ਚੇਤਾਵਨੀ ‘ਤੇ ਪ੍ਰਤੀਕਰਮ ...

ਗੁਰੂ ਸਾਹਿਬਾਨ ਪ੍ਰਤੀ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਨਰਾਇਣ ਦਾਸ ਨੂੰ ਤੁਰੰਤ ਸੀਖਾਂ ਪਿੱਛੇ ਭੇਜਿਆ ਜਾਵੇ: ਦਮਦਮੀ ਟਕਸਾਲ

ਅੰਮ੍ਰਿਤਸਰ: ਦਮਦਮੀ ਟਕਸਾਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਗਲਤ ਟਿੱਪਣੀ ਕਰਨ ਵਾਲੇ ਅਖੌਤੀ ਸਾਧ ਨਰਾਇਣ ਦਾਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਉਸ ...

1978 ਦੀ ਵਿਸਾਖੀ ਦੌਰਾਨ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਵਿਚ ਸਮਾਗਮ ਕਰਵਾਏ

ਅੰਮ੍ਰਿਤਸਰ: 1978 ਦੀ ਵਿਸਾਖੀ ਦੌਰਾਨ ਨਰਕਧਾਰੀਆਂ ( ਨਕਲੀ ਨਿਰੰਕਾਰੀਆਂ ) ਵੱਲੋਂ ਵਰਤਾਏ ਗਏ ਖ਼ੂਨੀ ਸਾਕੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ ਸ਼ਾਨ ਲਈ ...

Next Page »