Tag Archive "farmer-strike"

ਕਿਸਾਨੀ ਸੰਘਰਸ਼ ਦੇ ਦੁਨਿਆਵੀ ਸਰੋਕਾਰ/ਪ੍ਰਬੰਧ

ਕਿਸਾਨੀ ਸੰਘਰਸ਼ ਨੂੰ ਦੇਖਿਆਂ ਤੇ ਗੱਲ ਕੀਤਿਆਂ ਕਿਸਾਨੀ ਲੱਗਦਾ ਹੈ ਪਰ ਮਹਿਸੂਸ ਕੀਤਿਆਂ ਤੇ ਵਿਚਾਰਿਆਂ ਬਹੁਤ ਕੁਝ ਹੋਰ, ਵਿਲੱਖਣ ਤੇ ਨਵਾਂ ਲੱਗਣ ਲੱਗ ਪੈਂਦਾ ਹੈ ਜਿਸ ਬਾਰੇ ਗੱਲਾਂ ਨਹੀਂ ਕੀਤੀਆਂ ਜਾ ਸਕਦੀਆਂ ਤੇ ਨਾ ਹੀ ਕਿਸੇ ਦੇ ਹੱਥ-ਵੱਸ ਕੁਝ ਲੱਗਦਾ ਹੈ, ਇਹ ਤਾਂ ਬਸ ਵਾਪਰ ਰਿਹਾ ਹੈ ਅਤੇ ਇਸ ਵਿਚ ਮਰਜ਼ੀ ਕਿਸੇ ਵਿਅਕਤੀ ਦੀ ਨਹੀਂ ਚੱਲ ਸਕਦੀ, ਮਰਜ਼ੀ ਚਲਾਉਂਣ ਦੀ ਸੋਚਣ ਵਾਲਾ ਨਾ-ਚਾਹੁੰਦਿਆਂ ਹੋਇਆਂ ਵੀ ਇਸਦੇ ਵਹਿਣ ਵਿੱਚ ਵਹਿ ਜਾਂਦਾ ਹੈ। ਕਿਸਾਨ ਸੰਘਰਸ਼ ਨੂੰ ਚੱਲ ਰਹੇ ਸਿਸਟਮ ਦੀਆਂ ਕਸੌਟੀਆਂ ਨਹੀਂ ਲੱਗ ਸਕਦੀਆਂ, ਇਸ ਨੂੰ ਸਮਝਣ ਲਈ ਤੀਖਣ ਬੁੱਧੀ ਜਾਂ ਦੁਨਿਆਵੀ ਵਿੱਦਿਆ ਦੀ ਲੋੜ ਨਹੀਂ ਸਗੋਂ ਹਰ ਕੋਈ ਪੜਿਆ ਅਣਪੜਿਆ ਜੋ ਵੀ 'ਨਾਨਕ ਨਾਮ ਚੜਦੀ ਕਲਾ-ਤੇਰੇ ਭਾਣੇ ਸਰਬਤ ਦਾ ਭਲਾ ਦੇ ਸਿਧਾਂਤ ਬਾਰੇ ਜਾਣਦਾ ਹੈ ਇਸ ਕਿਸਾਨੀ ਸੰਘਰਸ਼ ਦੀ ਅਜ਼ਮਤ ਨੂੰ ਸਮਝ ਸਕਦਾ ਹੈ।

30 ਕਿਸਾਨ-ਜਥੇਬੰਦੀਆਂ ਨੇ ਪਿੰਡਾਂ ‘ਚ ਮਸ਼ਾਲ-ਮਾਰਚ ਕਰਦਿਆਂ ਮਨਾਏ ਬੰਦੀ ਛੋੜ ਦਿਵਸ ਅਤੇ ਦੀਵਾਲੀ

30 ਕਿਸਾਨ-ਜਥੇਬੰਦੀਆਂ ਦੇ ਸੱਦੇ 'ਤੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਪੰਜਾਬ ਭਰ 'ਚ ਕਿਸਾਨ-ਮੋਰਚਿਆਂ ਅਤੇ ਪਿੰਡਾਂ 'ਚ ਮਸ਼ਾਲ-ਮਾਰਚ ਕੀਤੇ ਗਏ।

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ 6 ਜੂਨ ਤੋਂ ਹੜਤਾਲ ਵਾਪਿਸ ਲੈਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਸ਼ਹਿਰਾਂ ਤੇ ਕਸਬਿਆਂ ਨੂੰ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਬੰਦ ਕੀਤੇ ਜਾਣ ਕਾਰਨ ਦੋਧੀਆਂ ਤੇ ਹੋਰਨਾਂ ਨਾਲ ਵੱਧ ...

ਕਿਸਾਨਾਂ ਦੀ ਹੜਤਾਲ ਦਿਖਾਉਣ ਲੱਗੀ ਅਸਰ; ਵਸਤਾਂ ਦੇ ਮੁੱਲ ਵਧੇ, ਦੋਧੀ ਅਤੇ ਕਿਸਾਨ ਆਹਮੋ ਸਾਹਮਣੇ

ਚੰਡੀਗੜ੍ਹ: ਪੂਰੇ ਭਾਰਤ ਵਿਚ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਅਸਰ ਹੁਣ ਸ਼ਹਿਰੀ ਜਨਜੀਵਨ ‘ਤੇ ਪੈਣਾ ਸ਼ੁਰੂ ਹੋ ...