Tag Archive "incident-of-beadbi-of-guru-granth-shaib-at-bargar-village"

ਬਰਗਾੜੀ ਮੋਰਚਾ: ਪਿੰਡਾਂ ਵਿੱਚ ਨੌਜਵਾਨਾਂ ਦੀਆਂ ਕਮੇਟੀਆਂ ਬਣਾਓ, 14 ਨੂੰ ਸ਼ਹੀਦੀ ਦਿਹਾੜੇ ਮੌਕੇ ਮੁੜ ਪਹੁੰਚੋ

ਪਿੰਡ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਵਿੱਚ ਅੱਜ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਅਤੇ ਗਵਾਂਡੀ ਸੂਬਿਆਂ ਵਿਚੋਂ ਸਿੱਖ ਸੰਗਤਾਂ ਏਨੀ ਵੱਡੀ ਗਿਣਤੀ ਵਿੱਚ ਅੱਜ ਬਰਗਾੜੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਪਹੁੰਚੀਆਂ ਕਿ ਇਸ ਪਿੰਡ ਨੂੰ ਜਾਣ ਵਾਲੇ ਸਾਰੇ ਰਾਹ ਜਾਮ ਹੋ ਗਏ ਜਿਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਮੋਰਚੇ ਵਾਲੀ ਥਾਂ ਤੇ ਨਹੀਂ ਪਹੁੰਚ ਸਕੀਆਂ ਤੇ ਕਈ ਕਿਲੋਮੀਟਰਾਂ ਤੱਕ ਜਾਮ ਲੱਗੇ ਰਹੇ।

7 ਅਕਤੂਬਰ ਨੂੰ ਹਰ ਪਿੰਡ ਚੋਂ ਹਰ ਸਿੱਖ ਵਹੀਰਾਂ ਘੱਤ ਬਰਗਾੜੀ ਪੁੱਜੇ: ਗੁਰਮਤਿ ਪ੍ਰਚਾਰ ਭਲਾਈ ਸਭਾ

ਭਾਈ ਧਿਆਨ ਸਿੰਘ ਮੰਡ ਵਲੋਂ ਪਿੰਡ ਬਰਗਾੜੀ ਵਿਖੇ ਲਾਏ ਗਏ "ਇਨਸਾਫ ਮੋਰਚੇ" ਵਿੱਚ ਗੁਰਮਤਿ ਪ੍ਰਚਾਰ ਭਲਾਈ ਸਭਾ ਮੰਡੀ ਮੁੱਲਾਂਪੁਰ ਤੋਂ ਭਾਈ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਚਾਰ ਸਭਾ ਦੇ ਅਹੁਦੇਦਾਰਾਂ ਵਲੋਂ ਬੀਤੇ ਦਿਨੀਂ ਹਾਜਰੀ ਲਗਵਾਈ ਗਈ।

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ 7 ਅਕਤੂਬਰ ਨੂੰ ਕੋਟਕਪੂਰਾ ਚੌਂਕ ਤੋਂ ਬਰਗਾੜੀ ਰੋਸ ਮਾਰਚ ਦੀ ਹਮਾਇਤ ਕੀਤੀ

ਫਰੀਦਕੋਟ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ 7 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰ ਸੁਖਪਾਲ ਸਿੰਘ ਖਹਿਰਾ ਦੇ ਸੱਦੇ ‘ਤੇ ਕੋਟਕਪੂਰਾ ਚੌਂਕ ...

ਆਪ ਨੇ 7 ਅਕਤੂਬਰ ਦੀ ਭੁੱਖ ਹੜਤਾਲ ਦਾ ਫੈਂਸਲਾ ਵਾਪਿਸ ਲੈ ਕੇ ਬਰਗਾੜੀ ਮੋਰਚੇ ‘ਤੇ ਪਹੁੰਚਣ ਦੀ ਕੀਤੀ ਅਪੀਲ

ਚੰਡੀਗੜ੍ਹ: ਬਰਗਾੜੀ ਸਮੇਤ ਸੂਬੇ ਭਰ ‘ਚ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ...

ਸ਼੍ਰੋਮਣੀ ਕਮੇਟੀ ਨੇ ਬੇਅਦਬੀ ਜਾਂਚ ਰਿਪੋਰਟ ਬਾਰੇ ਮੈਂਬਰ ਸ਼ਾਹਪੁਰ ਵਲੋਂ ਚੁੱਕੇ ਇਤਰਾਜ ਨੂੰ ਮਹੀਨਾਵਾਰ ਕਿਤਾਬਚੇ ਤੋਂ ਬਾਹਰ ਕੀਤਾ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ...

ਬਾਦਲਾਂ ਨੂੰ ਫਰੀਦਕੋਟ ਰੈਲੀ ਦੀ ਇਜਾਜ਼ਤ ਮਿਲੀ, ਕੋਰਟ ਨੇ ਆਵਾਜਾਈ ਦੇ ਰਾਹ ਬਦਲੇ; ਸਿੱਖ ਧਿਰਾਂ ਵਲੋਂ ਵਿਰੋਧ ਦਾ ਐਲਾਨ

ਚੰਡੀਗੜ੍ਹ/ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਮੇਤ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੈਰਸਿਧਾਂਤਕ ਮੁਆਫੀ ਦਵਾਉਣ ...

ਕੈਪਟਨ ਦੀ ਢਿੱਲਮੱਠ ਅਤੇ ਮਿਲੀਭੁਗਤ ਕਾਰਨ ਦੋਸ਼ੀ ਕਾਨੂੰਨੀ ਪੈਂਤੜਿਆਂ ਦਾ ਸਹਾਰਾ ਲੈਣ ਲੱਗੇ: ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ...

ਬਰਗਾੜੀ ਬੇਅਦਬੀ ਕਾਂਡ ਦੇ 3 ਦੋਸ਼ੀਆਂ ਦੀ ਸੀ.ਬੀ.ਆਈ. ਅਦਾਲਤ ਵਲੋਂ ਜ਼ਮਾਨਤ ਮਨਜ਼ੂਰ

ਜਲੰਧਰ, (ਮੇਜਰ ਸਿੰਘ): ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ‘ਚ ਗਿ੍ਫ਼ਤਾਰ ...

ਵਿਧਾਨ ਸਭਾ ਚੋਂ ਅਸਤੀਫਾ ਦੇਣ ਦਾ ਫੈਸਲਾ ਇਕ ਹਫਤੇ ਲਈ ਮੁਲਤਵੀ: ਸ.ਫੂਲਕਾ

ਚੰਡੀਗੜ੍ਹ: ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਮੁਤਾਬਕ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਨੀਤ ‘ਤੇ ਸਵਾਲ ਚੁਕਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ...

ਜੱਜ ਰਣਜੀਤ ਸਿੰਘ ਕਮਿਸ਼ਨ ਦੇ ਲੇਖੇ ‘ਤੇ ਕਾਨੂੰਨੀ ਪੇਚੀਦਗੀਆਂ ਵਿਚ ਉਲਝੀ ਹਕੀਕੀ ਕਾਰਵਾਈ

ਚੰਡੀਗੜ੍ਹ: ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਸ਼ਿਨ ਦੇ ਜਾਂਚ ਲੇਖੇ ‘ਤੇ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਵਿਚ ਹੋਈ 7 ਘੰਟੇ ਦੀ ਤਿਖੀ ਅਤੇ ਗਰਮ ਬਹਿਸ ...

« Previous PageNext Page »