Tag Archive "klf"

ਯੂ.ਕੇ ਵਿੱਚ ਭਾਈ ਹਰਮਿੰਦਰ ਸਿੰਘ ਮਿੰਟੂ ਨਮਿੱਤ ਸ਼ਹੀਦੀ ਸਮਾਗਮ 5 ਮਈ ਨੂੰ ਹੋਵੇਗਾ

ਲੰਡਨ: ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਅਤੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵਲੋਂ ਅਰੰਭੇ ਹੋਏ ਖਾਲਿਸਤਾਨ ਦੀ ਜੰਗੇ ਆਜਾਦੀ ...

ਭਾਈ ਹਰਮਿੰਦਰ ਸਿੰਘ ਮਿੰਟੂ ਦੇ ਅੰਤਿਮ ਅਰਦਾਸ ਸਮਾਗਮ ਮੌਕੇ ਭਾਈ ਮਨਧੀਰ ਸਿੰਘ ਵਲੋਂ ਸਾਂਝੇ ਕੀਤੇ ਵਿਚਾਰ ਸੁਣੋ (ਵੀਡੀਓ)

ਭਾਰਤੀ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਅੰਤਿਮ ਅਰਦਾਸ ਸਮਾਗਮ ਮੌਕੇ ...

ਪਿੰਡ ਡੱਲੀ ਵਿਖੇ ਹੋਇਆ ਭਾਈ ਹਰਮਿੰਦਰ ਸਿੰਘ ਮਿੰਟੂ ਦਾ ਅੰਤਿਮ ਸੰਸਕਾਰ, ਅੰਤਿਮ ਅਰਦਾਸ 27 ਅਪ੍ਰੈਲ ਨੂੰ

ਜਲੰਧਰ: ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦਾ ਅੰਤਿਮ ਸੰਸਕਾਰ ਬੀਤੇ ਕਲ੍ਹ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਡੱਲੀ ਵਿਖੇ ...

ਭਾਈ ਹਰਮਿੰਦਰ ਸਿੰਘ ਮਿੰਟੂ ਦਾ ਅੰਤਿਮ ਸੰਸਕਾਰ ਕੱਲ੍ਹ ਹੋਵੇਗਾ ਜਲੰਧਰ ਜ਼ਿਲ੍ਹੇ ਦੇ ਪਿੰਡ ਡੱਲੀ ਵਿਚ

ਚੰਡੀਗੜ੍ਹ: ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਜੋ ਬੀਤੇ ਕਲ੍ਹ ਭਾਰਤੀ ਨਿਜ਼ਾਮ ਦੀ ਪੰਜਾਬ ਵਿਚਲੀ ਪਟਿਆਲਾ ਜੇਲ੍ਹ ਵਿਚ ...

ਰਮਨਦੀਪ ਸਿੰਘ ਚੂਹੜਵਾਲ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਨਹੀਂ ਹੈ ਦੱਸੀ ਜਾ ਰਹੀ ‘ਕਹਾਣੀ’ ‘ਤੇ ਯਕੀਨ

ਪਿਛਲੇ ਦੋ ਸਾਲਾਂ 'ਚ ਪੰਜਾਬ 'ਚ ਹੋਏ ਚੋਣਵਾਂ ਕਤਲਾਂ ਦੇ ਸਬੰਧ 'ਚ ਪਿੰਡ ਚੂਹੜਵਾਲ ਜ਼ਿਲ੍ਹਾ ਲੁਧਿਆਣਾ ਤੋਂ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨ ਰਮਨਦੀਪ ਸਿੰਘ ਦੇ ਸਾਰੇ ਪਿੰਡ ਵਿੱਚ ਵੀ ਸਹਿਮ ਦਾ ਮਾਹੌਲ ਹੈ। ਰਮਨਦੀਪ ਸਿੰਘ ਦੇ ਮਾਪਿਆਂ ਵੱਲੋਂ ਜਿੱਥੇ ਇਹ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਪੁੱਤ ਬੇਕਸੂਰ ਹੈ ਉਥੇ ਹੀ ਪਿੰਡ ਦੇ ਲੋਕ ਵੀ ਪੁਲਿਸ ਵਲੋਂ ਲਾਏ ਦੋਸ਼ਾਂ ਨੂੰ ਨਕਾਰ ਰਹੇ ਹਨ।

ਮਿਰਧਾ ਅਗਵਾ ਕੇਸ: ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਭਾਈ ਹਰਨੇਕ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ

ਕਾਂਗਰਸ ਆਗੂ ਤੇ ਕੇਂਦਰੀ ਮੰਤਰੀ ਰਹੇ ਰਾਮਨਿਵਾਸ ਮਿਰਧਾ ਦੇ ਪੁੱਤਰ ਰਾਜੇਂਦਰਾ ਮਿਰਧਾ ਨੂੰ 22 ਸਾਲ ਪਹਿਲਾ ਅਗਵਾ ਕਰਨ ਦੇ ਮਾਮਲੇ 'ਚ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਭਾਈ ਹਰਨੇਕ ਸਿੰਘ ਭੱਪ ਨੂੰ ਦੋਸ਼ੀ ਕਰਾਰ ਦਿੰਦਿਆਂ ਜੈਪੁਰ ਦੀ ਇਕ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ 42 ਦਿਨਾਂ ਦੀ ਛੁੱਟੀ ‘ਤੇ ਅੰਮ੍ਰਿਤਸਰ ਸਥਿਤ ਆਪਣੇ ਘਰ ਪੁੱਜੇ

ਸਿਆਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਕੱਲ੍ਹ (22 ਸਤੰਬਰ) ਨੂੰ 42 ਦਿਨ ਦੀ ਪੈਰੋਲ (ਛੁੱਟੀ) 'ਤੇ ਅੰਮ੍ਰਿਤਸਰ ਆਪਣੇ ਘਰ ਆਏ। ਜ਼ਿਕਰਯੋਗ ਹੈ ਕਿ ਪ੍ਰੋਫੈਸਰ ਭੁੱਲਰ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।

31 ਅਕਤੂਬਰ ਨੂੰ ਦਿੱਲੀ ਵਿਖੇ ਹੋਏ ਬੁਧ ਪ੍ਰਕਾਸ਼ ਕੱਸ਼ਿਅਪ ਦੇ ਕਤਲ ਪਿੱਛੇ ਕੇ. ਐਲ. ਐਫ ਦਾ ਹੱਥ?

ਲੁਧਿਆਣਾ (1 ਦਸੰਬਰ, 2009): ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਬਘੇਲ ਸਿੰਘ ਵੱਲੋਂ ਕਿਸੇ ਅਣਦੱਸੀ ਥਾਂ ਤੋਂ ਈ ਮੇਲ ਰਾਹੀ ਭੇਜੇ ਪ੍ਰੈਸ ਨੋਟ ਵਿੱਚ 31 ਅਕਤੂਬਰ ਨੂੰ ਦਿੱਲੀ ਵਿੱਚ ਡਾ: ਬੁੱਧ ਪ੍ਰਕਾਸ਼ ਕਸ਼ਪ ਦੇ ਕਤਲ ਦੀ ਜਿੰਮੇਵਾਰੀ ਆਪਣੇ ਸਿਰ ਲਈ ਹੈ।