Tag Archive "kurali"

ਆਓ ਪੰਜਾਬ ਦੇ ਵਾਤਾਵਰਨ ਦੀ ਸੰਭਾਲ ਲਈ ਉਪਰਾਲੇ ਕਰੀਏ: ਵਿਦੇਸ਼ ਰਹਿੰਦੇ ਨੌਜਵਾਨ ਨੇ ਪੰਜਾਬ ਚ ਆਪਣੇ ਖੇਤਾਂ ਚ ਜੰਗਲ ਲਵਾਇਆ

ਕੁਰਾਲੀ ਦੇ ਨੌਜਵਾਨ ਗੁਰਜਸਪਾਲ ਸਿੰਘ ਦੇ ਪਰਿਵਾਰ, ਜੋ ਅੱਜ ਕੱਲ ਵਿਦੇਸ਼ ਵਿਚ ਰਹਿੰਦੇ ਹਨ, ਵੱਲੋਂ ਕੁਝ ਮਹੀਨੇ ਪਹਿਲਾਂ ਆਪਣੀ ਪੁਸ਼ਤੈਨੀ ਜਮੀਨ ਝੋਨਾ ਮੁਕਤ ਕਰਨ ਦਾ ਐਲਾਨ ਕੀਤਾ ਗਿਆ ਸੀ। ਕਾਰਸੇਵਾ ਸੰਸਥਾ ਖਡੂਰ ਸਾਹਿਬ ਵੱਲੋਂ 550 ਗੁਰੂ ਨਾਨਕ ਯਾਦਗਾਰੀ ਜੰਗਲ ਲਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪਿੰਡ ਸੰਤਪੁਰ ਚੁੱਪਕੀ (ਨੇੜੇ ਕੁਰਾਲੀ) ਵਿਖੇ ਪੈਂਦੀ ਗੁਰਜਸਪਾਲ ਸਿੰਘ ਹੋਰਾਂ ਦੇ ਪਰਿਵਾਰ ਦੀ ਜਮੀਨ ਵਿਚ ਕਰੀਬ 2 ਕਨਾਲ ਰਕਬੇ ਵਿਚ 25 ਜੁਲਾਈ 2022 ਨੂੰ 184ਵੇਂ ਗੁਰੂ ਨਾਨਕ ਯਾਦਗਾਰੀ ਜੰਗਲ ਲਈ ਬੂਟੇ ਲਗਾਏ ਗਏ।

ਵਿਦੇਸ਼ ਰਹਿੰਦੇ ਨੌਜਵਾਨ ਨੇ ਕੁਰਾਲੀ ਨੇੜੇ ਝੋਨਾ ਮੁਕਤ ਕੀਤੀ ਪੁਸ਼ਤੈਨੀ ਜਮੀਨ ਉੱਤੇ ਝਿੜੀ ਅਤੇ ਫਲਦਾਰ ਰੁੱਖ ਲਵਾਏ