Tag Archive "punjab-issues"

ਪੰਥਕ ਅਤੇ ਸੂਬੇ ਦੇ ਮੁੱਦੇ ਰਵਾਇਤੀ ਅਤੇ ਨਵੀਆਂ ਪਾਰਟੀਆਂ ਅੱਗੇ ਰੱਖੇਗੀ ਸਿੰਘ ਸਭਾ ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੰਘ ਸਭਾ ਪੰਜਾਬ ਦੇ ਕਨਵੀਨਰ ਭਾਈ ਹਰਦੀਪ ਸਿੰਘ ਨੇ ਕੱਲ੍ਹ ਮੋਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਰਵਾਇਤੀ ਰਾਜਸੀ ਪਾਰਟੀਆਂ ਨੇ ਪੰਜਾਬੀਅਤ ਅਤੇ ਸਿੱਖ ਕੌਮ ਦਾ ਬਹੁਤ ਨੁਕਸਾਨ ਕੀਤਾ ਹੈ ਪਰ ਨਵੀਆਂ ਪਾਰਟੀਆਂ ਦੀ ਵਿਚਾਰਧਾਰਾ ਨੂੰ ਸਮਝੇ ਬਿਨਾਂ ਕੀਤਾ ਸਹਿਯੋਗ ਵੀ ਸਮਰਥਨ ਨਹੀਂ, ਸਗੋਂ ਸਮਰਪਣ ਹੋਵੇਗਾ।

ਪੰਜਾਬ ਚੋਣਾਂ 2012: ਸੂਬੇ ਦੇ ਅਹਿਮ ਮਸਲਿਆਂ ਦੀ ਅਨਦੇਖੀ – ਇਕ ਮਾਰੂ ਰੁਝਾਨ

ਪੰਜਾਬ ਵਿਚ ਇਸ ਸਮੇਂ ਚੋਣਾਂ ਦਾ ਮਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਵਾਰ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਅਹਿਮ ਮਸਲਿਆਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰ ਦਿੱਤਾ ਹੈ। ਇਸ ਮਾਰੂ ਰੂਝਾਨ ਬਾਰੇ ਨੌਜਵਾਨ ਪੱਤਰਕਾਰ ਅਤੇ ਰੋਜਾਨਾ ਅਜੀਤ ਦੇ ਸਹਿ-ਸੰਪਾਦਕ ਸੁਰਜੀਤ ਸਿੰਘ ਗੋਪੀਪੁਰ ਦੀ ਇਕ ਸੰਜੀਦਾ ਲਿਖਤ ਰੋਜਾਨਾ ਅਜੀਤ ਦੇ ਜਨਵਰੀ 26, 2012 ਅੰਕ ਵਿਚ ਪੰਨਾ 4 ਉੱਤੇ ਛਪੀ ਹੈ। ਅਸੀਂ ਇਸ ਲਿਖਤ ਨੂੰ ਇਥੇ "ਸਿੱਖ ਸਿਆਸਤ" ਦੇ ਪਾਠਕਾਂ ਨਾਲ ਸਾਂਝਾ ਕਰਨ ਰਹੇ ਹਾਂ...