Tag Archive "sri-anadpur-sahib"

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਭਲਕੇ

ਪੰਥ ਸੇਵਕ ਸਖਸ਼ੀਅਤਾਂ ਵਲੋਂ 28 ਜੂਨ ਨੂੰ ਮੀਰੀ ਪੀਰੀ ਦਿਵਸ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸੱਦੀ ਗਈ ਹੈ। ਇਹਨਾਂ ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਵਲੋਂ ਪਿਛਲੇ ਸਮੇਂ ਤੋਂ ਪੰਥ ਅੰਦਰਲੇ ਵੱਖ-ਵੱਖ ਹਿੱਸਿਆਂ ਨਾਲ ਗੋਸ਼ਟੀਆਂ ਰਚਾਈਆਂ ਗਈਆ ਅਤੇ ਵਿਚਾਰ ਵਟਾਂਦਰੇ ਕੀਤੇ ਗਏ ਸਨ।

ਵਿਸ਼ਵ ਸਿੱਖ ਇਕੱਤਰਤਾ : ਵਿੰਡਸਰ (ਕਨੇਡਾ) ਦੀਆਂ ਸੰਗਤਾਂ ਵੱਲੋਂ ਸਮੂਹ ਪੰਥ ਨੂੰ ਅਪੀਲ

ਪੰਥ ਸੇਵਕਾਂ ਵੱਲੋਂ ਸਾਰੇ ਵਿਸ਼ਵ ਦੇ ਸਿੱਖਾਂ ਦੇ ਸਹਿਯੋਗ ਨਾਲ ਵਿਸ਼ਵ ਸਿੱਖ ਇਕੱਤਰਤਾ ਸ੍ਰੀ ਅਨੰਦਪੁਰ ਸਾਹਿਬ ਵਿਖੇ ੨੮ ਜੂਨ ੨੦੨੩ ਨੂੰ ਸੱਦੀ ਗਈ ਹੈ।

ਸ੍ਰੀ ਅਨੰਦਪੁਰ ਸਾਹਿਬ ਨੌਜਵਾਨ ਗੋਸ਼ਟਿ ਦੌਰਾਨ ਭਾਈ ਦਲਜੀਤ ਸਿੰਘ ਨੇ ਨੌਜਵਾਨਾਂ ਦੇ ਵਿਚਾਰ ਹਿਤ ਚਾਰ ਨੁਕਤੇ ਪੇਸ਼ ਕੀਤੇ

18 ਅਤੇ 19 ਪੋਹ 554 (ਨ.ਸ.) ਮੁਤਾਬਿਕ 2 ਅਤੇ 3 ਜਨਵਰੀ 2023 (ਈ.) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਜੁਝਾਰੂ ਪੰਥਕ ਸਖਸ਼ੀਅਤਾਂ ਦੇ ਸੱਦੇ ਉੱਤੇ ਨੌਜਵਾਨ ਗੋਸ਼ਟਿ ਹੋਈ। ਇਸ ਗੋਸ਼ਟਿ ਵਿਚ ਪੰਜਾਬ ਅਤੇ ਪੰਥ ਦੀ ਸੇਵਾ ਵਿਚ ਸਰਗਰਮ ਨੌਜਵਾਨ ਜਥਿਆਂ ਦੇ ਨੁਮਾਇੰਦਆਂ ਨੇ ਸ਼ਮੂਲੀਅਤ ਕੀਤੀ।

ਤਖਤ ਸ੍ਰੀ ਕੇਸਗੜ ਸਾਹਿਬ ਦੀ ਜਾਲੀ ਵੈੱਬਸਾਈਟ ‘ਤੇ ਕਮਰੇ ਬੁੱਕ ਕਰਕੇ ਸੰਗਤ ਨਾਲ ਠੱਗੀ ਮਾਰਨ ਦੀ ਕੋਸ਼ਿਸ਼

ਤਖ਼ਤ ਕੇਸਗੜ੍ਹ ਸਾਹਿਬ ਦੇ ਨਾਮ ’ਤੇ ਜਾਅਲੀ ਵੈੱਬਸਾਈਟ ਬਣਾ ਕੇ ਸ਼ਰਧਾਲੂਆਂ ਨੂੰ ਠੱਗਣ ਦੀ ਕੋਸ਼ਿਸ਼ ਕੀਤੀ ਗਈ। ਵੈੱਬਸਾਈਟ ਜ਼ਰੀਏ ਸ਼ਰਧਾਲੂਆਂ ਨੂੰ ਕਮਰੇ ਮੁਹੱਈਆ ਕਰਵਾਉਣ ਦੀ ਸਹੂਲਤ ਦਿੱਤੀ ਗਈ ਸੀ। ਜਦੋਂ ਸ਼ਰਧਾਲੂਆਂ ਨੇ ਤਖ਼ਤ ਸਾਹਿਬ ਪਹੁੰਚ ਕੇ ਕਮਰੇ ਦੀ ਬੁਕਿੰਗ ਬਾਰੇ ਪੁੱਛਿਆ ਤਾਂ ਪ੍ਰਬੰਧਕ ਹੈਰਾਨ ਰਹਿ ਗਏ।

ਨਿਹੰਗ ਸਿੰਘਾਂ ਵੱਲੋਂ ਕੱਢੇ ਮੁਹੱਲੇ ਨਾਲ ਸਮਾਪਤ ਹੋਇਆ ਹੋਲੇ ਮੁਹੱਲੇ ਦਾ ਜੋੜ ਮੇਲਾ

ਅਜ਼ਾਦੀ, ਸਵੈਮਾਨ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹਲੇ ਮੁਹੱਲੇ ਦਾ ਜੋੜ ਮੇਲਾ ਅੱਜ ਨਿਹੰਗ ਸਿੰਘਾਂ ਵੱਲੋਂ ਕੱਢੇ ਮੁਹੱਲੇ ਨਾਲ ਸਮਾਪਤ ਹੋ ਗਿਆ।

ਖਾਲਸੇ ਦੀ ਜਨਮ ਧਰਤ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸ਼ੁਰੂ

ਖਾਲਸੇ ਦੀ ਪਵਿੱਤਰ ਜਨਮ ਧਰਤ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸੇ ਦੇ ਨਿਆਰੇਪਨ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਲੇ ਮੁਹੱਲੇ ਦਾ ਜੋੜ ਮੇਲਾ ਖਾਲਸਾਈ ਜਾਹੋ-ਜਲਾਲ ਨਾਲ ਸ਼ੁਰੂ ਹੋ ਗਿਆ ਹੈ।