Site icon Sikh Siyasat News

5 ਦਰਿਆਵਾਂ ਦੀ ਧਰਤੀ ਪੰਜਾਬ ਨੂੰ ਕਿਉਂ ਲੈਣਾ ਪੈ ਰਿਹਾ ਹੈ ਮੁੱਲ ਪਾਣੀ?

ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵਲੋਂ ਸਾਲ 2022 ਦੌਰਾਨ ਪੰਜਾਬ ਦੇ ਜਲ ਸੰਕਟ ਦੇ ਵੱਖ-ਵੱਖ ਪੱਖਾਂ ਉੱਤੇ ਜਾਗਰੂਕਤਾ ਲਿਆਉਣ ਲਈ ਵਿਚਾਰ-ਗੋਸ਼ਟੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਖਾਲਸਾ ਗੁਰਦੁਆਰਾ, ਫਿਰੋਜ਼ਪੁਰ ਛਾਉਣੀ ਵਿਖੇ “ਪੰਜਾਬ ਦਾ ਜਲ ਸੰਕਟ: ਦਰਿਆਈ ਪਾਣੀਆਂ ਦਾ ਮਸਲਾ” ਵਿਸ਼ੇ ਉੱਤੇ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਵਿਚ ਡਾ.ਹਰਮੇਸ਼ਵਰਪਾਲ ਸਿੰਘ ਨੇ 5 ਦਰਿਆਵਾਂ ਦੀ ਧਰਤੀ ਪੰਜਾਬ ਨੂੰ ਕਿਉਂ ਲੈਣਾ ਪੈ ਰਿਹਾ ਹੈ ਮੁੱਲ ਪਾਣੀ ਵਿਸ਼ੇ ਉੱਤੇ ਵਿਚਾਰ ਸਾਂਝੇ ਕੀਤੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version